
ਕਿਸਾਨਾਂ ਦੇ ਧਰਨੇ ਕਾਰਨ ਸ਼ੰਭੂ ਬਾਰਡਰ ‘ਤੇ ਬਣੇਗਾ ਕੰਕਰੀਟ ਦਾ ਪਲੇਟਫਾਰਮ
ਪੰਜਾਬ ‘ਚ ਸ਼ੰਭੂ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨ ‘ਤੇ ਬੈਠੇ ਕਿਸਾਨਾਂ ਕਾਰਨ ਜਿੱਥੇ ਰੇਲਵੇ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ ਉੱਥੇ ਹੀ ਯਾਤਰੀਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਅੰਦੋਲਨ ਸ਼ੁਰੂ ਹੋਏ 24 ਦਿਨ ਹੋ ਗਏ ਹਨ। ਇਸ ਕਾਰਨ ਰੇਲਵੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ, ਹਾਲਾਂਕਿ ਅਜੇ ਤੱਕ…