
ਜੇਲ੍ਹ ‘ਚ ਹੀ ਲੰਘਣਗੀਆਂ ਮਨੀਸ਼ ਸਿਸੋਦੀਆ ਦੀਆਂ ਵੋਟਾਂ, 31 ਮਈ ਤੱਕ ਵਧਾਈ ਨਿਆਇਕ ਹਿਰਾਸਤ
ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ ਹੈ। ਰਾਉਜ਼ ਐਵੇਨਿਊ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 31 ਮਈ ਤੱਕ ਵਧਾ ਦਿੱਤੀ ਹੈ। ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਪਿਛਲੇ ਸਾਲ ਫਰਵਰੀ ਵਿੱਚ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ…