
ਬ੍ਰਿਟੇਨ ‘ਚ 4 ਜੁਲਾਈ ਨੂੰ ਹੋਣਗੀਆਂ ਆਮ ਚੋਣਾਂ, ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
ਬ੍ਰਿਟੇਨ ਵਿੱਚ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ। ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੁੱਧਵਾਰ ਰਾਤ ਲੰਡਨ ਸਥਿਤ 10 ਡਾਊਨਿੰਗ ਸਟ੍ਰੀਟ ਵਿੱਚ ਇਸਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬ੍ਰਿਟੇਨ ਦੇ ਲਈ ਆਪਣਾ ਭਵਿੱਖ ਚੁਣਨ ਦਾ ਸਮਾਂ ਆ ਗਿਆ ਹੈ। ਕਿੰਗ ਚਾਰਲਜ਼ III ਨੂੰ ਚੋਣਾਂ ਦੀ ਟਾਈਮਲਾਈਨ ਦੇ ਬਾਰੇ ਵਿੱਚ ਜਾਣਕਾਰੀ ਦੇਣ ਦੇ ਬਾਅਦ ਜਲਦ ਹੀ…