
ਭਾਜਪਾ ਉਮੀਦਵਾਰ ਦੇ ਕਾਫ਼ਲੇ ਨੇ ਦਰੜੇ 3 ਬੱਚੇ, 1 ਦੀ ਮੌ.ਤ
ਉੱਤਰ ਪ੍ਰਦੇਸ਼ ਦੇ ਕੈਸਰਗੰਜ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕਰਨ ਭੂਸ਼ਣ ਸਿੰਘ ਦੇ ਕਾਫ਼ਿਲੇ ਦੀ ਗੱਡੀ ਨੇ 3 ਬੱਚਿਆਂ ਨੂੰ ਦਰੜ ਦਿੱਤਾ, ਜਿਸ ਵਿੱਚੋਂ 2 ਬੱਚਿਆਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਉੱਥੇ ਹੀ ਗੰਭੀਰ ਰੂਪ ਨਾਲ ਜ਼ਖਮੀ ਤੀਜੇ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ ਹੈ। ਕਰਨ ਭੂਸ਼ਣ ਸਿੰਘ ਇਸ ਸੀਟ…