
‘ਆਪ’ ਨੂੰ ਝਟਕਾ! ਦਿੱਗਜ ਨੇਤਾ ਹਰਮੋਹਨ ਧਵਨ ਦਾ ਬੇਟਾ ਭਾਜਪਾ ‘ਚ ਹੋਵੇਗਾ ਸ਼ਾਮਲ
ਚੰਡੀਗੜ੍ਹ ਦੇ ਮਲੋਆ ਸਥਿਤ ਸਰਕਾਰੀ ਸਕੂਲ ਨੇੜੇ ਖਾਲੀ ਮੈਦਾਨ ਵਿੱਚ ਅੱਜ 20 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਰੈਲੀ ਹੈ। ਇਸ ਦੇ ਲਈ ਭਾਜਪਾ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੱਖ-ਵੱਖ ਆਗੂਆਂ ਨੂੰ ਵੱਖ-ਵੱਖ ਖੇਤਰਾਂ ਵਿਚ ਭੀੜ ਜੁਟਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਰੈਲੀ ਤੋਂ ਪਹਿਲਾਂ ਹੀ ਆਮ ਆਦਮੀ…