
ਅੰਮ੍ਰਿਤਪਾਲ ਨੂੰ ਨਹੀਂ ਮਿਲੀ ਪੈਰੋਲ, ਜੇਲ੍ਹ ‘ਚੋਂ ਹੀ ਦਾਖ਼ਲ ਕਰਨਗੇ ਨਾਮਜ਼ਦਗੀ ਕਾਗਜ਼
ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੇ ਕੱਟੜਪੰਥੀ ਸਿੱਖ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਇਸ ਜਵਾਬ ’ਤੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਦਰਅਸਲ ਅੰਮ੍ਰਿਤਪਾਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ…