
ਸਰਕਾਰੀ ਸਕੂਲਾਂ ‘ਚ ਬੈਨ ਹੋਏ ਅਧਿਆਪਕਾਂ ਦੇ ਮੋਬਾਈਲ ਫੋਨ, ਫੜ੍ਹੇ ਜਾਣ ਤੇ ਹੋਏਗੀ ਕਾਰਵਾਈ
ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਨਵਾਂ ਆਦੇਸ਼ ਜਾਰੀ ਕਰ ਦਿੱਤਾ ਹੈ। ਮੰਤਰੀ ਦਿਲਾਵਰ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਮੋਬਾਈਲ ਫ਼ੋਨ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਸ ਪਿੱਛੇ ਉਨ੍ਹਾਂ ਦਾ ਤਰਕ ਹੈ ਕਿ ਸਕੂਲਾਂ ਵਿੱਚ ਅਧਿਆਪਕ ਸਾਰਾ ਦਿਨ ਮੋਬਾਈਲ ’ਤੇ ਸ਼ੇਅਰ ਬਾਜ਼ਾਰ ਅਤੇ ਹੋਰ ਤਸਵੀਰਾਂ ਦੇਖਦੇ…