
ਨਿੱ ਝ ਰ ਕ.ਤ.ਲ ਮਾਮਲੇ ‘ਚ ਵੱਡਾ ਅਪਡੇਟ, ਬਟਾਲਾ ਤੋਂ ਕਰਨਪ੍ਰੀਤ ਸਿੰਘ ਗ੍ਰਿਫਤਾਰ
ਕੈਨੇਡਾ ‘ਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਤਿੰਨ ਦੋਸ਼ੀਆਂ ‘ਚ 29 ਸਾਲਾ ਕਰਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸੁੰਡਲ ਬਟਾਲਾ ਵੀ ਸ਼ਾਮਲ ਹੈ। ਕਰਨਪ੍ਰੀਤ ਸਿੰਘ ਦੀਆਂ ਦੋ ਭੈਣਾਂ ਵੀ ਵਿਦੇਸ਼ ਵਿਚ ਰਹਿੰਦੀਆਂ ਹਨ, ਜਦਕਿ ਉਸ ਦੇ ਪਿਤਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਗਰਮ ਮੈਂਬਰ ਹਨ…