
ਜ਼ਿੰਦਾ ਹੈ ਗੈਂਗਸਟਰ ਗੋਲਡੀ ਬਰਾੜ! ਅਮਰੀਕਨ ਪੁਲਿਸ ਨੇ ਦੱਸੀ ਸੱਚਾਈ
ਅਮਰੀਕੀ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀਆਂ ਖ਼ਬਰਾਂ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਅਮਰੀਕੀ ਨਿਊਜ਼ ਚੈਨਲਾਂ ਦੇ ਹਵਾਲੇ ਨਾਲ ਇਕ ਭਾਰਤੀ ਨਿਊਜ਼ ਵੈੱਬਸਾਈਟ ਦੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਸੀ ਕਿ ਬਰਾੜ ‘ਤੇ ਮੰਗਲਵਾਰ ਸ਼ਾਮ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿਚ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿਚ ਹਮਲਾ ਕੀਤਾ ਗਿਆ ਸੀ। ਹਾਲਾਂਕਿ,…