
ਪੰਜਾਬ ‘ਚ ਕੱਲ੍ਹ ਤੋਂ ਹਫਤਾ ਭਰ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਪਹਿਲੀ ਜੂਨ ਨੂੰ ਸੂਬੇ ਵਿੱਚ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ 30 ਮਈ ਤੋਂ ਪਹਿਲੀ ਜੂਨ ਤੇ 4 ਜੂਨ ਨੂੰ ਚੋਣਾਂ ਦੇ ਨਤੀਜਿਆਂ ਵਾਲੇ ਦਿਨ ‘ਡਰਾਈ ਡੇਅ’ (ਸ਼ਰਾਬਬੰਦੀ) ਦਾ ਐਲਾਨ ਕੀਤਾ ਹੈ। ਇਸ ਦੌਰਾਨ ਸ਼ਰਾਬ…