
ਪੰਜਾਬ ‘ਚ 46 ਡਿਗਰੀ ਤੋਂ ਪਾਰ ਪਹੁੰਚਿਆ ਪਾਰਾ, ਹੀਟ ਵੇਵ ਦਾ ਰੈੱਡ ਅਲਰਟ ਜਾਰੀ
ਪੰਜਾਬ ‘ਚ ਗਰਮੀ ਤੋਂ ਰਾਹਤ ਮਿਲਣ ਦੀ ਫਿਲਹਾਲ ਕੋਈ ਉਮੀਦ ਨਹੀਂ ਹੈ। ਤੇਜ਼ ਹਵਾਵਾਂ ਦੇ ਚੱਲਦਿਆਂ ਬਠਿੰਡਾ ਦਾ ਤਾਪਮਾਨ ਲਗਾਤਾਰ ਚਾਰ ਦਿਨਾਂ ਤੋਂ ਸਭ ਤੋਂ ਗਰਮ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਰਾਹਤ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਮੌਸਮ ਵਿਭਾਗ ਵੱਲੋਂ ਬੁੱਧਵਾਰ ਸ਼ਾਮ ਨੂੰ ਜਾਰੀ…