
ਆਮ ਲੋਕਾਂ ਨੂੰ ਵੱਡੀ ਰਾਹਤ, ਅੱਜ ਤੋਂ ਘਟੀਆਂ ਦਵਾਈਆਂ ਦੀਆਂ ਕੀਮਤਾਂ
ਇਲਾਜ ਅਤੇ ਦਵਾਈਆਂ ਦੇ ਮਹਿੰਗੇ ਭਾਅ ਤੋਂ ਪ੍ਰੇਸ਼ਾਨ ਕਰੋੜਾਂ ਲੋਕਾਂ ਨੂੰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਅੱਜ ਤੋਂ 54 ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਜਿਨ੍ਹਾਂ ਦਵਾਈਆਂ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ, ਉਨ੍ਹਾਂ ਵਿਚ ਮਲਟੀਵਿਟਾਮਿਨ ਦੇ ਨਾਲ-ਨਾਲ ਸ਼ੂਗਰ, ਦਿਲ ਅਤੇ ਕੰਨ ਦੇ ਰੋਗਾਂ ਦੇ ਇਲਾਜ ਵਿਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਸ਼ਾਮਲ…