
ਗਰਮੀਆਂ ਵਿੱਚ ਸ਼ਰਾਬ, ਚਾਹ, ਕੋਲਡ ਡਰਿੰਕਸ ਪੀਣ ਤੋਂ ਬਚੋ, ਐਡਵਾਇਜ਼ਰੀ ਜਾਰੀ
ਉੱਤਰੀ ਅਤੇ ਪੂਰਬੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਰਾਤਾਂ ਆਮ ਨਾਲੋਂ ਵੱਧ ਗਰਮ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸਥਿਤੀ ਇਹ ਹੈ ਕਿ ਦਿੱਲੀ-ਐਨਸੀਆਰ ਵਿੱਚ ਹੀਟਵੇਵ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਦਿੱਲੀ ‘ਚ ਪਿਛਲੇ ਦੋ ਦਿਨਾਂ ‘ਚ ਲੂ ਕਾਰਨ 13 ਲੋਕਾਂ ਦੀ ਮੌਤ ਹੋ…