
ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਈ ਬੇਅਦਬੀ
ਪੰਜਾਬ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜਾ ਮਾਮਲੇ ਵਿੱਚ ਤਰਨਤਾਰਨ ਦੇ ਇਤਿਹਾਸਕ ਗੁਰਦੁਆਰਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਹੈ। ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਵਿਅਕਤੀ ਵੱਲੋਂ ਗੁੱਟਕਾ ਸਾਹਿਬ ਦੇ ਪੱਤਰਿਆਂ ਨੂੰ ਪਾੜਿਆ। ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਵਿਅਕਤੀ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ…