
ਸਾਬਕਾ ਸੀਐਮ ਹੇਮੰਤ ਸੋਰੇਨ ਨੂੰ ਮਿਲੀ ਜ਼ਮਾਨਤ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਜੇਐੱਮਐੱਮ ਨੇਤਾ ਹੇਮੰਤ ਸੋਰੇਨ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਝਾਰਖੰਡ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਰੰਗਨ ਮੁਖੋਪਾਧਿਆਏ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਤਿੰਨ ਦਿਨ ਦੀ ਬਹਿਸ ਅਤੇ ਸੁਣਵਾਈ ਪੂਰੀ ਕਰਨ ਤੋਂ ਬਾਅਦ…