ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 7 ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ
ਯੂਟੀ ਪ੍ਰਸ਼ਾਸਨ ਚੰਡੀਗੜ੍ਹ ਵੱਲੋਂ ਹੁਕਮ ਜਾਰੀ ਸੱਤ ਆਈਏਐਸ ਅਧਿਕਾਰੀਆਂ ਦੇ ਤਬਾਦਲੇ/ਪੋਸਟਿੰਗ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਅਧਿਕਾਰੀਆਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹਨ
Latest Breaking News-Headlines-Updates
ਯੂਟੀ ਪ੍ਰਸ਼ਾਸਨ ਚੰਡੀਗੜ੍ਹ ਵੱਲੋਂ ਹੁਕਮ ਜਾਰੀ ਸੱਤ ਆਈਏਐਸ ਅਧਿਕਾਰੀਆਂ ਦੇ ਤਬਾਦਲੇ/ਪੋਸਟਿੰਗ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਅਧਿਕਾਰੀਆਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹਨ
ਦੇਸ਼ ਵਿੱਚ ਬੁੱਧਵਾਰ, 19 ਜੂਨ ਨੂੰ ਸੋਨੇ ਦੀ ਕੀਮਤ ਇੱਕ ਵਾਰ ਫਿਰ ਗਿਰਾਵਟ ਦੇਖਣ ਨੂੰ ਮਿਲੀ। 22 ਅਤੇ 24 ਕੈਰੇਟ ਸੋਨੇ ਦੀ ਕੀਮਤ ‘ਚ 100 ਰੁਪਏ ਦੀ ਕਮੀ ਆਈ ਹੈ। ਰਾਜਧਾਨੀ ਦਿੱਲੀ ‘ਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 72,460 ਰੁਪਏ ਹੋ ਗਈ ਹੈ। ਜਦਕਿ ਮੁੰਬਈ ‘ਚ ਇਸ ਦੀ ਕੀਮਤ 72,210 ਰੁਪਏ ਪ੍ਰਤੀ…
ਵਿਧਾਨ ਸਭਾ ਚੋਣਾਂ 2022 ਤੋਂ ਬਾਅਦ ਲੋਕ ਸਭਾ ਦੀਆਂ ਚੋਣਾਂ ਵਿੱਚ ਅਕਾਲੀ ਦਲ ਮਾੜੀ ਕਾਰਗੁਜਾਰੀ ਹੁਣ ਸਵਾਲਾਂ ਦੇ ਘੇਰੇ ਵਿੱਚ ਹੈ। ਖਾਸ ਕਰਕੇ ਅਕਾਲੀ ਦਲ ਦੇ ਹੀ ਕਈ ਲੀਡਰ ਪ੍ਰਧਾਨ ਦੀ ਕਰੁਸੀ ‘ਤੇ ਨਵਾਂ ਚਿਹਰਾ ਬੈਠਾਉਣ ਦੀ ਮੰਗ ਕਰ ਰਹੇ ਹਨ ਤਾਂ ਦੂਜੇ ਪਾਸੇ ਅਕਾਲੀ ਦਲ ਨੂੰ ਵੀ ਝਟਕੇ ਲੱਗ ਰਹੇ ਹਨ। ਅਕਾਲੀ ਦਲ ਦੇ…
ਆਨਲਾਈਨ ਸ਼ਾਪਿੰਗ ਐਪ Amazon ਤੋਂ ਸਾਮਾਨ ਖਖਰੀਦਾਣ ਵਾਲੇ ਸਾਵਧਾਨ ਹੋ ਜਾਓ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਤੁਹਾਡੇ ਸਾਹ ਰੁਕ ਜਾਣਗੇ। ਤੁਹਾਨੂੰ ਗੂਜ਼ਬੰਪ ਮਿਲੇਗਾ, ਕਿਉਂਕਿ ਇਹ ਉਹ ਹੈ ਜੋ ਐਮਾਜ਼ਾਨ ਦੇ ਆਰਡਰ ਬਾਕਸ ਤੋਂ ਬਾਹਰ ਆਇਆ ਹੈ। ਬੈਂਗਲੁਰੂ ਦੇ ਇਕ ਜੋੜੇ ਨੇ ਐਮਾਜ਼ਾਨ ਤੋਂ ਖਰੀਦਦਾਰੀ ਕੀਤੀ ਸੀ ਅਤੇ…
ਪੰਜਾਬ ਸਰਕਾਰ ਨੇ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। 22 ਜੂਨ ਨੂੰ ਕਬੀਰ ਜੈਯੰਤੀ ਹੈ। ਇਸ ਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ।…
ਪੰਜਾਬ ਵਿੱਚ ਬਿਜਲੀ ਸੰਕਟ ਖੜ੍ਹਾ ਹੋ ਰਿਹਾ ਹੈ। ਕੜਾਕੇ ਦੀ ਗਰਮੀ ਤੇ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਨਾਲ ਬਿਜਲੀ ਦੀ ਮੰਗ ਸਿਖਰਾਂ ਉਪਰ ਪੁੱਜ ਗਈ ਹੈ। ਬਿਜਲੀ ਦੀ ਮੰਗ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਬਿਜਲੀ ਦੀ ਮੰਗ 15963 ਮੈਗਾਵਾਟ ਤੱਕ ਪਹੁੰਚ ਗਈ ਹੈ ਜੋ ਨਵਾਂ ਰਿਕਾਰਡ ਹੈ। ਪਾਵਰਕੌਮ ਵੱਲੋਂ 16 ਹਜ਼ਾਰ ਮੈਗਾਵਾਟ ਬਿਜਲੀ ਦੇ…
ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪਿਛਲੇ 72 ਘੰਟਿਆਂ ਤੋਂ ਬੰਦ ਹੈ। 1 ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ ਹਨ। NHAI ਨੂੰ ਕਰੀਬ 3 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। NHAI ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਤਾਲਮੇਲ ਕਰਨ ਵਿੱਚ ਬੇਵੱਸ ਸਾਬਤ ਹੋ ਰਿਹਾ ਹੈ। ਕਿਸਾਨ ਆਪਣੀ ਮੰਗ ‘ਤੇ ਅੜੇ ਹੋਏ…
ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਉਪਰ ਐਨਐਸਏ ਇੱਕ ਸਾਲ ਹੋਰ ਵਧਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਪੱਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ, ਸਰਬਜੀਤ ਕਲਸੀ ਉਪਰ ਐਨਐਸਏ ਦੀ ਮਿਆਦ ਇੱਕ ਸਾਲ ਹੋਰ ਵਧਾ ਦਿੱਤੀ ਹੈ। ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀ…
ਲੁਧਿਆਣਾ ਵਿੱਚ ਸੇਵਾਮੁਕਤ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੇਵਾ ਮੁਕਤ ਡੀਐਸਪੀ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਉਹ ਕਰੀਬ ਇੱਕ ਸਾਲ ਪਹਿਲਾਂ ਸੇਵਾਮੁਕਤ ਹੋਏ ਸਨ। ਉਹ ਮਾਨਸਿਕ ਤੌਰ ‘ਤੇ ਬਿਮਾਰ ਸੀ। ਮ੍ਰਿਤਕ ਸੇਵਾਮੁਕਤ ਡੀਐਸਪੀ ਦਾ ਨਾਮ ਬਰਜਿੰਦਰ ਸਿੰਘ ਭੁੱਲਰ ਹੈ। ਸਰਾਭਾ ਨਗਰ ਥਾਣੇ ਦੀ ਪੁਲਸ ਤੋ ਮਿਲੀ ਜਾਣਕਾਰੀ…
ਦੇਸ਼ ਦੇ ਕਈ ਹਿੱਸਿਆਂ ਵਿਚ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮਾਨਸੂਨ ਦੀ ਉੱਤਰੀ ਸੀਮਾ ਇਸ ਸਮੇਂ ਨਵਸਾਰੀ, ਜਲਗਾਓਂ, ਅਮਰਾਵਤੀ, ਚੰਦਰਪੁਰ, ਬੀਜਾਪੁਰ, ਸੁਕਮਾ, ਮਲਕਾਨਗਿਰੀ, ਵਿਜ਼ਿਆਨਗਰਮ ਅਤੇ ਇਸਲਾਮਪੁਰ ਤੋਂ ਹੋ ਕੇ ਲੰਘ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ 5 ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਉਪ-ਹਿਮਾਲਿਆ ਪੱਛਮੀ ਬੰਗਾਲ ਵਿਚ…