
ਸਲਮਾਨ ਖ਼ਾਨ ਨੂੰ ਵੀ ਮਾਰਨਾ ਚਾਹੁੰਦਾ ਸੀ ਲਾਰੈਂਸ ਬਿਸ਼ਨੋਈ, ਹੋਇਆ ਵੱਡਾ ਖ਼ੁਲਾਸਾ
ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਪਨਵੇਲ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਵਿੱਚ ਇਹ ਸੰਕੇਤ ਮਿਲੇ ਹਨ ਕਿ ਲਾਰੇਂਸ ਬਿਸ਼ਨੋਈ ਗੈਂਗ ਸਿੱਧੂ ਮੂਸੇਵਾਲ ਵਾਂਗ ਸਲਮਾਨ ਖਾਨ ਨੂੰ ਮਾਰਨਾ ਚਾਹੁੰਦਾ ਸੀ। ਪੁਲਿਸ ਮੁਤਾਬਕ ਅਭਿਨੇਤਾ ਸਲਮਾਨ ਖਾਨ ਦੀ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਮੁੰਬਈ ਪੁਲਿਸ ਨੇ ਇਸ ਮਾਮਲੇ…