
ਔਰਤਾਂ ਨੂੰ ਪੀਰੀਅਡ ਦੌਰਾਨ ਛੁੱਟੀ ਦੇਣ ਵਾਲੇ ਮਾਮਲੇ ਤੇ SC ਨੇ ਦਿੱਤੇ ਅਹਿਮ ਨਿਰਦੇਸ਼
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਮਹੱਤਵਪੂਰਨ ਨਿਰਦੇਸ਼ ਦਿੱਤੇ ਕਿ ਔਰਤਾਂ ਨੂੰ ਪੀਰੀਅਡ ਲੀਵ ਮਿਲਣੀ ਚਾਹੀਦੀ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਜਾਂ ਅਤੇ ਹੋਰ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰਕੇ ਮਹਿਲਾ ਕਰਮਚਾਰੀਆਂ ਲਈ ਮਾਹਵਾਰੀ ਛੁੱਟੀ ‘ਤੇ ਮਾਡਲ ਨੀਤੀ ਬਣਾਉਣ ਦਾ ਹੁਕਮ ਦਿੱਤਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ…