
CM ਸੈਣੀ ਨੇ ਕ੍ਰਿਕਟਰ ਯੁਜਵੇਂਦਰ ਚਾਹਲ ਨਾਲ ਕੀਤੀ ਮੁਲਾਕਾਤ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰੂਗ੍ਰਾਮ ਅਤੇ ਦਿੱਲੀ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂਗ੍ਰਾਮ ਵਿੱਚ ਟੀ-20 ਕ੍ਰਿਕਟ ਵਿਸ਼ਵ ਜੇਤੂ ਟੀਮ ਇੰਡੀਆ ਦੇ ਮੈਂਬਰ ਯੁਜਵੇਂਦਰ ਚਾਹਲ ਨਾਲ ਮੁਲਾਕਾਤ ਕੀਤੀ। CM ਸੈਣੀ ਨੇ ਚਾਹਲ ਨੂੰ ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਚਹਿਲ ਨਾਲ ਸਥਾਨਕ ਨੌਜਵਾਨਾਂ ਨੂੰ ਕ੍ਰਿਕਟ…