
17 ਜੁਲਾਈ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਹੋ ਸਕਦੈ ਐਲਾਨ!
ਸ਼ੀਆ ਭਾਈਚਾਰੇ ਵੱਲੋਂ ਕਰਬਲਾ ਦੇ ਸ਼ਹੀਦਾਂ ਦੀ ਯਾਦ ‘ਚ ਮਨਾਏ ਜਾਂਦੇ ਮੁਹੱਰਮ ਦੇ ਮੌਕੇ ਤੇ ਜਨਤਕ ਛੁੱਟੀ ਐਲਾਨਣ ਲਈ ਸੱਜਾਦ ਹੁਸੈਨ, ਅੰਜੁਮਨ ਏ ਹੁਸੈਨੀਆ (ਰਜਿ.) ਦੇ ਜਨਰਲ ਸਕੱਤਰ ਮੁਹੰਮਦ ਓਵਨ, ਸ਼ੇਖ ਸੱਜਾਦ ਹੁਸੈਨ,ਹਾਜੀ ਸ਼ੇਖ ਲਿਆਕਤ ਅਲੀ, ਸ਼ੇਖ ਤੋਕੀਰ ਹੁਸੈਨ ਤੇ ਸ਼ਾਹ ਹੁਸੈਨ ਜੈਦੀ ਵੱਲੋਂ ਡਿਪਟੀ ਕਮਿਸ਼ਨਰ ਡਾ.ਪੱਲਵੀ ਨੂੰ ਮੰਗ ਪੱਤਰ ਸੋਂਪਿਆ ਗਿਆ। ਇਸ ਸਬੰਧੀ ਅੰਜੁਮਨ…