
ਅੰਬਾਨੀਆ ਦੇ ਵਿਆਹ ਵਿੱਚ ਵੰਡੀਆਂ 2-2 ਕਰੋੜ ਦੀਆਂ ਘੜੀਆਂ
ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੇ ਛੋਟੇ ਪੁੱਤ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਇਸ ਹਫਤੇ ਵਿਆਹ ਹੋਇਆ ਹੈ। ਹਜ਼ਾਰਾਂ ਕਰੋੜਾਂ ਦੀ ਲਾਗਤ ਵਾਲੇ ਇਸ ਵਿਆਹ ਵਿੱਚ ਦੇਸ਼ ਅਤੇ ਦੁਨੀਆ ਦੀਆਂ ਕਈ ਦਿੱਗਜਾਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਆਏ ਮਹਿਮਾਨਾਂ ਨੂੰ ਅੰਬਾਨੀ ਪਰਿਵਾਰ ਵੱਲੋਂ ਕਈ ਮਹਿੰਗੇ ਤੋਹਫ਼ੇ ਦਿੱਤੇ ਗਏ। ਇਨ੍ਹਾਂ ‘ਚੋਂ ਕਈਆਂ…