
ਕਿਮ ਜੋਂਗ ਉਨ ਦੀ ਤਾਨਾਸ਼ਾਹੀ, 30 ਵਿਦਿਆਰਥੀਆਂ ਦਾ ਗੋਲੀ ਮਾਰ ਕੀਤਾ ਕਤਲ
ਉੱਤਰੀ ਕੋਰੀਆ ਵਿੱਚ ਕਿਮ ਜੋਂਗ ਉਨ ਦੀ ਤਾਨਾਸ਼ਾਹੀ ਦਾ ਇੱਕ ਹੋਰ ਦ੍ਰਿਸ਼ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰੀ ਕੋਰੀਆ ਦੀ ਸਰਕਾਰ ਨੇ ਜਨਤਕ ਤੌਰ ‘ਤੇ 30 ਨਾਬਾਲਗ ਵਿਦਿਆਰਥੀਆਂ ਨੂੰ ਗੋਲੀ ਮਾਰ ਦਿੱਤੀ ਸੀ। ਇਨ੍ਹਾਂ ਵਿਦਿਆਰਥੀਆਂ ਦਾ ਕਸੂਰ ਸਿਰਫ਼ ਇਹ ਸੀ ਕਿ ਉਨ੍ਹਾਂ ਨੇ ਦੱਖਣੀ ਕੋਰੀਆ ਵਿੱਚ ਬਣੇ ਨਾਟਕ ਦੇਖੇ ਸਨ, ਜਿਨ੍ਹਾਂ ਨੂੰ…