
30 ਦੀ ਉਮਰ ਤੋਂ ਬਾਅਦ ਪੁਰਸ਼ਾਂ ਲਈ ਜ਼ਰੂਰੀ ਹੈ Vitamin C, ਜਾਣੋ ਕਿਉਂ
ਔਰਤਾਂ ਨੂੰ ਵਿਟਾਮਿਨ ਸੀ ਦੀ ਜਿੰਨੀ ਲੋੜ ਹੁੰਦੀ ਹੈ, ਮਰਦਾਂ ਲਈ ਵੀ ਓਨਾ ਹੀ ਜ਼ਰੂਰੀ ਹੁੰਦਾ ਹੈ। ਇਸ ਦੀ ਮਦਦ ਨਾਲ ਬੁਢਾਪੇ ‘ਚ ਨਾ ਸਿਰਫ ਸਕਿਨ ਸਗੋਂ ਸਿਹਤ ਦੀ ਵੀ ਬਿਹਤਰ ਦੇਖਭਾਲ ਕੀਤੀ ਜਾ ਸਕਦੀ ਹੈ। ਜੇਕਰ ਤੁਸੀਂ ਵੀ 30 ਸਾਲ ਦੀ ਉਮਰ ਤੋਂ ਬਾਅਦ ਜਵਾਨ ਤੇ ਊਰਜਾਵਾਨ ਮਹਿਸੂਸ ਕਰਨਾ ਚਾਹੁੰਦੇ ਹੋ ਤਾਂ ਆਓ ਜਾਣਦੇ…