ਸੂਬੇ ਦੇ 7 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਮ ਤੇ ਰੱਖੇ- ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।…