ਵਿੱਤ ਮੰਤਰਾਲੇ ਦਾ ਵੱਡਾ ਐਲਾਨ, PF ਤੇ ਵਧਿਆ ਵਿਆਜ
7 ਕਰੋੜ EPFO ਖਾਤਾ ਧਾਰਕਾਂ ਲਈ ਵੱਡੀ ਖਬਰ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਵੱਡਾ ਐਲਾਨ ਕੀਤਾ ਹੈ। ਮੰਤਰਾਲੇ ਨੇ ਕਰਮਚਾਰੀ ਭਵਿੱਖ ਨਿਧੀ ਜਮ੍ਹਾਂ ਲਈ ਵਿਆਜ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਾਲ ਫਰਵਰੀ ‘ਚ ਕਰਮਚਾਰੀ ਭਵਿੱਖ ਨਿਧੀ ਸੰਗਠਨ ਨੇ ਵਿੱਤੀ ਸਾਲ 2023-24 ਲਈ ਵਿਆਜ ਦਰ ਨੂੰ 8.25 ਫੀਸਦੀ ਤੱਕ ਵਧਾਉਣ ਦਾ ਐਲਾਨ ਕੀਤਾ ਸੀ,…