
ਪੰਜਾਬ ਦੇ ਸਕੂਲਾਂ ਵਿੱਚ ਮੱਚਿਆ ਹੜਕੰਪ ! ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ
ਪੰਜਾਬ ਸਰਕਾਰ ਨੇ ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ 18 ਫੀਸਦੀ ਜੀ.ਐੱਸ.ਟੀ. ਲਾਗੂ ਕਰਨ ਦੇ ਫੈਸਲੇ ਨਾਲ ਸਕੂਲਾਂ ‘ਚ ਹੜਕੰਪ ਮਚ ਗਿਆ ਹੈ, ਜਿਸ ‘ਤੇ ਸਕੂਲ ਸੰਗਠਨ ਰਾਸਾ ਨੇ ਸਰਕਾਰ ਦੇ ਇਸ ਫੈਸਲੇ ਨੂੰ ਤਾਨਾਸ਼ਾਹੀ ਫ਼ਰਮਾਨ ਕਰਾਰ ਦਿੰਦਿਆਂ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਰਾਸਾ ਨੇ ਐਲਾਨ ਕੀਤਾ ਹੈ ਕਿ ਜੇ ਸਰਕਾਰ ਵੱਲੋਂ ਲਿਆ ਗਿਆ…