
15 ਅਗਸਤ ਦਾ ਸ਼ਡਿਊਲ ਜਾਰੀ, ਜਾਣੋ CM ਮਾਨ ਸਣੇ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਝੰਡਾ
ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਸਮੇਤ ਮੰਤਰੀਆਂ ਦੇ ਝੰਡਾ ਲਹਿਰਾਉਣ ਦੀ ਰਸਮ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ । ਇਸ ਪ੍ਰੋਗਰਾਮ ਮੁਤਾਬਕ CM ਭਗਵੰਤ ਮਾਨ ਜਲੰਧਰ ਵਿਖੇ ਝੰਡਾ ਲਹਿਰਾਉਣਗੇ । ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ ਝੰਡਾ ਲਹਿਰਾਉਣਗੇ।…