
ਰੱਖੜੀ ਤੋਂ ਪਹਿਲਾਂ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਸੋਮਵਾਰ ਨੂੰ ਦੇਸ਼ ਭਰ ‘ਚ ਰੱਖੜੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਦਿਨ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਦੀਆਂ ਹਨ ਅਤੇ ਜੀਵਨ ਭਰ ਉਨ੍ਹਾਂ ਦੀ ਰੱਖਿਆ ਕਰਨ ਦਾ ਵਚਨ ਲੈਂਦੀਆਂ ਹਨ। ਬਦਲੇ ਵਿਚ ਭਰਾ ਵੀ ਭੈਣਾਂ ਨੂੰ ਤੋਹਫ਼ੇ ਦਿੰਦੇ ਹਨ। ਜੇਕਰ ਤੁਸੀਂ ਵੀ ਇਸ ਰੱਖੜੀ ਦੇ ਤਿਉਹਾਰ ‘ਤੇ ਆਪਣੀ ਭੈਣ ਨੂੰ ਸੋਨੇ ਜਾਂ ਚਾਂਦੀ ਦੇ ਗਹਿਣੇ ਦੇਣ…