
26/11 ਅੱਤਵਾਦੀ ਹਮਲੇ ਵਿੱਚ ਸ਼ਾਮਲ ਪਾਕਿਸਤਾਨੀ ਕਾਰੋਬਾਰੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਝਟਕਾ
ਮੁੰਬਈ ਅੱਤਵਾਦੀ ਹਮਲੇ ਚ ਸ਼ਾਮਲ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਹੁਸੈਨ ਰਾਣਾ ਨੂੰ ਅਮਰੀਕਾ ਦੀ ਇਕ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਕੈਲੀਫੋਰਨੀਆ ਦੀ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਹੁਸੈਨ ਨੂੰ ਦੋਵਾਂ ਦੇਸ਼ਾਂ ਵਿਚਾਲੇ ਹਵਾਲਗੀ ਸੰਧੀ ਤਹਿਤ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ਅਮਰੀਕੀ ਅਪੀਲੀ ਅਦਾਲਤ ਨੇ ਵੀਰਵਾਰ ਨੂੰ ਆਪਣੇ ਫੈਸਲੇ ‘ਚ…