
ਲੱਦਾਖ ਨੂੰ ਲੈ ਕੇ ਕੇਂਦਰ ਦਾ ਵੱਡਾ ਫੈਸਲਾ, ਪੰਜ ਨਵੇਂ ਜ਼ਿਲ੍ਹਿਆਂ ਦਾ ਐਲਾਨ
ਜੰਮੂ-ਕਸ਼ਮੀਰ ‘ਚ ਚੁਣਾਵੀ ਹਲਚਲ ਵਿਚਾਲੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਮੋਦੀ ਸਰਕਾਰ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਏ ਹਨ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਇਸਦੀ ਜਾਣਕਾਰੀ ਦਿੱਤੀ ਹੈ। ਲੱਦਾਖ ਲਈ ਜਿਨ੍ਹਾਂ…