
ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ ! ਪਾਸ ਹੋਇਆ ਬਿੱਲ
ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੁੱਖੂ ਸਰਕਾਰ ਨੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਧੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਕਰਨ ਲਈ ਬਿੱਲ ਪੇਸ਼ ਕੀਤਾ । ਮੰਗਲਵਾਰ ਨੂੰ ਸਦਨ ਦੀ ਕਾਰਵਾਈ ਦੌਰਾਨ ਇਸ ਬਿੱਲ ਨੂੰ ਬਿਨ੍ਹਾਂ ਕਿਸੇ ਵਿਰੋਧ ਦੇ ਪਾਸ ਕਰ ਦਿੱਤਾ…