
ਕੋਲਕਾਤਾ ਰੇਪ ਤੇ ਕਤਲ ਮਾਮਲੇ ਦੇ ਦੋਸ਼ੀ ਸੰਜੈ ਰਾਏ ਦੀ ਸੱਸ ਦਾ ਬਿਆਨ, ਕਿਹਾ-ਸਜ਼ਾ ਤਾਂ ਮਿਲਣੀ ਚਾਹੀਦੀ ਹੈ…
ਬੀਤੇ ਕਈ ਦਿਨਾਂ ਤੋਂ ਕੋਲਕਾਤਾ ਦੇ ਆਰ.ਜੀ. ਕਰ ਮੈਡੀਕਲ ਕਾਲਜ ‘ਚ ਦੂਜੇ ਸਾਲ ਦੀ ਪੋਸਟ ਗ੍ਰੈਜੂਏਟ ਮਹਿਲਾ ਡਾਕਟਰ ਨਾਲ ਹੋਏ ਜਬਰ-ਜਨਾਹ ਤੇ ਕਤਲ ਦੇ ਮਾਮਲੇ ਕਾਰਨ ਪੂਰੇ ਦੇਸ਼ ਦਾ ਮਾਹੌਲ ਗਰਮਾਇਆ ਹੋਇਆ ਹੈ। ਹਰ ਪਾਸੇ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ਾਂ ਉਠਾਈਆਂ ਜਾ ਰਹੀਆਂ ਹਨ। ਇਸ ਦੌਰਾਨ ਮਾਮਲੇ ਦਾ ਮੁੱਖ ਦੋਸ਼ੀ ਸੰਜੈ ਰਾਏ, ਜੋ ਕਿ…