ਪੰਜਾਬ ਵਿੱਚ ਡਾਕਟਰਾਂ ਤੇ ਨਰਸਾਂ ਦੀ ਹੜਤਾਲ, OPD ਸੇਵਾਵਾਂ ਵੀ ਬੰਦ
ਕੋਲਕੱਤਾ ਵਿੱਚ ਮਹਿਲਾ ਡਾਕਟਰ ਦੇ ਬਲਾਤਕਾਰ ਤੇ ਕਤਲ ਦੇ ਵਿਰੋਧ ‘ਚ ਅੱਜ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਡਾਕਟਰ ਹੜਤਾਲ ‘ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ। ਬੱਸ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ…