ਇਸ ਹਫ਼ਤੇ ਇੱਕਠੀਆਂ 5 ਛੁੱਟੀਆਂ, ਬੱਚਿਆਂ ਤੇ ਅਫ਼ਸਰਾਂ ਦੀਆਂ ਲੱਗੀਆਂ ਮੌਜਾਂ!
ਤਿਉਹਾਰਾਂ ਅਤੇ ਛੁੱਟੀਆਂ ਦੇ ਲਿਹਾਜ਼ ਨਾਲ ਸਾਲ ਦਾ 8ਵਾਂ ਮਹੀਨਾ ਬਹੁਤ ਖਾਸ ਹੁੰਦਾ ਹੈ। ਕਈ ਰਾਜਾਂ ਵਿੱਚ ਲਗਾਤਾਰ ਮੀਂਹ ਕਾਰਨ ਸਕੂਲ ਬੰਦ ਹਨ ਅਤੇ ਦਫ਼ਤਰਾਂ ਵਿੱਚ ਘਰ ਤੋਂ ਕੰਮ ਕਰਨ ਦੀ ਸਹੂਲਤ ਦਿੱਤੀ ਗਈ ਹੈ, ਪਰ ਆਉਣ ਵਾਲਾ ਹਫਤਾ ਸਕੂਲੀ ਬੱਚਿਆਂ ਤੋਂ ਲੈ ਕੇ ਬੈਂਕ ਕਰਮਚਾਰੀਆਂ ਤੱਕ ਸਾਰਿਆਂ ਲਈ ਬਹੁਤ ਖਾਸ ਸਾਬਤ ਹੋਣ ਵਾਲਾ ਹੈ।…