ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਸੁਣਾਇਆ ਹੱਕ ਵਿਚ ਫੈਸਲਾ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਐਨਐਸਏ ਤਹਿਤ ਜੇਲ੍ਹ ਵਿਚ ਬੰਦ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਚੁਣੇ ਜਾਣ ਵਿਰੁੱਧ ਦਾਖਲ ਪਟੀਸ਼ਨ ਖਾਰਜ ਕਰ ਦਿੱਤੀ ਹੈ। ਪਟੀਸ਼ਨਕਰਤਾ ਨੇ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾ…