ਬਿਕਰਮ ਮਜੀਠੀਆ ਹੋਏ SIT ਅੱਗੇ ਪੇਸ਼, ਦਿੱਤਾ ਵੱਡਾ ਬਿਆਨ
ਅਕਾਲੀ ਲੀਡਰ ਅੱਜ ਪਟਿਆਲਾ ਵਿਖੇ ਐਸ ਆਈ ਟੀ ਦੇ ਪੇਸ਼ ਹੋਏ। ਉਨ੍ਹਾਂ ਨੇ ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ਮੇਰੀ ਜਾਂਚ ਲਈ ਬਣਾਈ SIT ਦਾ ਇੰਚਾਰਜ ਤਾਂ ਮੁੱਖ ਮੰਤਰੀ ਹੋਣਾ ਚਾਹੀਦਾ। ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਜਿਸਨੇ ਸਿੱਧੂ ਮੁਸੇਵਾਲਾ ਨੂੰ ਮਾਰਿਆ ਤੇ ਸਲਮਾਨ ਖਾਂ ਨੂੰ ਮਾਰਨਾ ਚਾਹੁੰਦਾ ਹੈ, ਪੰਜਾਬ ਸਰਕਾਰ ਉਸ…