
ਬਾਈਕ ਹੈਲਮੇਟ ਨੂੰ ਲੈ ਕੇ ਮੋਦੀ ਸਰਕਾਰ ਚੁੱਕਣ ਜਾ ਰਹੀ ਹੈ ਵੱਡਾ ਕਦਮ
ਕੇਂਦਰ ਸਰਕਾਰ ਦੇਸ਼ ਭਰ ਵਿਚ ਘਟੀਆ ਕੁਆਲਿਟੀ ਵਾਲੇ ਬਾਈਕ ਹੈਲਮੇਟ ਖ਼ਿਲਾਫ਼ ਕਾਰਵਾਈ ਕਰਨ ਦੀ ਯੋਜਨਾ ਬਣਾ ਰਹੀ ਹੈ। ਸੜਕ ਹਾਦਸਿਆਂ ਵਿਚ ਮੌਤਾਂ ਅਤੇ ਸੱਟਾਂ ਦਾ ਇੱਕ ਵੱਡਾ ਕਾਰਨ ਘਟੀਆ ਗੁਣਵੱਤਾ ਵਾਲੇ ਹੈਲਮੇਟ ਹਨ। ‘ਦਿ ਮਿੰਟ’ ਦੀ ਰਿਪੋਰਟ ਵਿਚ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਰਾਜਾਂ ਨੂੰ ਪੱਤਰ…