ਓਲੰਪਿਕ ਮੈਚ ਦੇਖਣ ਜਾਣਾ ਚਾਹੁੰਦੇ ਸੀ CM ਮਾਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਮੰਤਰਾਲੇ ਨੇ ਪੈਰਿਸ ਜਾਣ ਲਈ ਸਿਆਸੀ ਹਰੀ ਝੰਡੀ ਨਹੀਂ ਦਿੱਤੀ ਹੈ। ਮਾਨ ਨੇ ਓਲੰਪਿਕ ਵਿੱਚ ਭਾਗ ਲੈਣ ਵਾਲੀ ਹਾਕੀ ਟੀਮ ਨੂੰ ਉਤਸ਼ਾਹਤ ਕਰਨ ਲਈ 3 ਤੋਂ 9 ਅਗਸਤ ਤੱਕ ਪੈਰਿਸ ਜਾਣਾ ਸੀ। ਮੁੱਖ ਮੰਤਰੀ ਦਫ਼ਤਰ ਨੂੰ ਸ਼ੁੱਕਰਵਾਰ ਦੇਰ ਸ਼ਾਮ ਯਾਤਰਾ ਦੀ ਇਜਾਜ਼ਤ ਨਾ ਮਿਲਣ ਦੀ ਸੂਚਨਾ ਮਿਲੀ।…