ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਦਿੱਤਾ ਜਵਾਬ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਾਏ ਗਏ ਨੈਸ਼ਨਲ ਸਕਿਓਰਿਟੀ ਐਕਟ ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਇਸ ਕੇਸ ਦੀ ਅੱਜ ਸੁਣਵਾਈ ਹੋਈ ਹੈ। ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਵਾਬ ਦਾਖਲ ਕੀਤਾ ਗਿਆ ਹੈ, ਜਿਸ ਵਿਚ ਆਖਿਆ ਗਿਆ ਹੈ ਕਿ ਅੰਮ੍ਰਿਤਪਾਲ ਉਤੇ…