ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਅੱਜ ਤੋਂ, CM ਮਾਨ ਕਰਨਗੇ ਉਦਘਾਟਨ
ਪੰਜਾਬ ਦੀਆਂ ਖੇਡਾਂ ਦਾ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਅੱਜ 29 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਸਥਾਨਕ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਤੋਂ ਕਰਨਗੇ। ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਵਿੱਚ 37 ਵੱਖ-ਵੱਖ ਖੇਡਾਂ ਸ਼ਾਮਿਲ ਕੀਤੀਆਂ ਗਈਆਂ ਹਨ। ਸੀਜ਼ਨ ਵਿੱਚ 5 ਲੱਖ ਦੇ ਕਰੀਬ ਖਿਡਾਰੀ…