
ਪੰਜਾਬ ਵਿੱਚ ਪਵੇਗਾ ਜ਼ੋਰਦਾਰ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਸੁਸਤ ਰਹਿਣ ਵਾਲਾ ਮਾਨਸੂਨ ਅੱਜ ਐਕਟਿਵ ਹੋ ਸਕਦਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ,…