
ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਹੋਇਆ ਐਲਾਨ, ਪੜ੍ਹੋ ਕਦੋੋਂ ਪੈਣਗੀਆਂ ਵੋਟਾਂ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 5 ਸਤੰਬਰ ਨੂੰ ਯੂਨੀਵਰਸਿਟੀ ਦੀਆਂ ਚੋਣਾਂ ਹੋਣਗੀਆਂ। ਉੱਥੇ ਹੀ ਉਮੀਦਵਾਰ 29 ਅਗਸਤ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਨਾਮਜ਼ਦਗੀ ਲਈ ਸਿਰਫ ਕੇਵਲ ਇੱਕ ਘੰਟੇ ਦਾ ਸਮਾਂ ਦਿੱਤਾ ਜਾਵੇਗਾ ਅਤੇ ਅੱਜ ਤੋਂ ਹੀ ਯੂਨੀਵਰਸਿਟੀ ‘ਚ ਚੋਣ ਜਾਬਤਾ ਲਾਗੂ ਹੋ ਗਿਆ ਹੈ। …