
ਅੰਮ੍ਰਿਤਪਾਲ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਵੱਲੋਂ ਨੋਟਿਸ ਜਾਰੀ
ਸਾਂਸਦ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ‘ਚ ਹੋਈ ਸੁਣਵਾਈ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅੰਮ੍ਰਿਤਪਾਲ ਦੇ ਨਾਲ-ਨਾਲ ਖਡੂਰ ਸਾਹਿਬ ਦੇ ਸਾਰੇ ਉਮੀਦਵਾਰਾਂ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਦਸ ਦੇਈਏ ਕਿ ਖਡੂਰ ਸਾਹਿਬ ਦੀ ਸੀਟ ਤੋਂ 2024 ਦੀਆਂ ਲੋਕਸਭਾ…