
ਜਲਦੀ ਭੇਜ ਦਿਓ ਅਰਜ਼ੀਆਂ! ਪਰਾਲੀ ਪ੍ਰਬੰਧਨ ਮਸ਼ੀਨਾਂ ਤੇ ਸਬਸਿਡੀ ਮਿਲਣ ਵਾਲਾ ਪੋਰਟਲ ਮੁੜ ਖੋਲ੍ਹਿਆ
ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ। ਪੰਜਾਬ ਦੇ…