ਵਿਗਿਆਨੀਆਂ ਨੇ ਲੱਭਿਆ ਨਵਾਂ Blood Group, ਹੋਣਗੇ ਜ਼ਬਰਦਸਤ ਫਾਇਦੇ
ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਅਕਸਰ ਖੂਨ ਦੀ ਲੋੜ ਪੈਂਦੀ ਹੈ। ਜ਼ਿਆਦਾਤਰ ਖ਼ਤਰਨਾਕ ਬਿਮਾਰੀਆਂ ਵਿੱਚ ਮਰੀਜ਼ਾਂ ਨੂੰ ਖ਼ੂਨ ਦੀ ਲੋੜ ਪੈਂਦੀ ਹੈ। ਇਹੀ ਕਾਰਨ ਹੈ ਕਿ ਅੱਜ ਕੱਲ੍ਹ ਬਲੱਡ ਬੈਂਕਾਂ ਦਾ ਕਲਚਰ ਵਧਦਾ ਜਾ ਰਿਹਾ ਹੈ। ਅੱਜਕੱਲ੍ਹ ਖੂਨਦਾਨ ਦਾ ਕਲਚਰ ਵਧਦਾ ਜਾ ਰਿਹਾ ਹੈ। ਇਸ ਦੇ ਲਈ ਇਨ੍ਹੀਂ ਦਿਨੀਂ ਕਈ ਤਰ੍ਹਾਂ ਦੀਆਂ ਮੁਹਿੰਮ ਚਲਾਈਆਂ…