
ਹਰਿਆਣਾ ਵਿਚ ਕਾਂਗਰਸ ਸਰਕਾਰ ਬਣਦੇ ਹੀ ਖੋਲ੍ਹਾਂਗੇ ਸ਼ੰਭੂ ਬਾਰਡਰ- ਭੁਪਿੰਦਰ ਹੁੱਡਾ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਆਖਿਆ ਹੈ ਕਿ ਜੇਕਰ ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਅਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਲੋਕਤੰਤਰ ਵਿਚ ਕੋਈ ਭਰੋਸਾ ਨਹੀਂ ਹੈ। ਇਸ…