
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਖਿਲਾਫ FIR ਦਾ ਹੁਕਮ, ਜਾਣੋ ਪੂਰਾ ਮਾਮਲਾ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਖਿਲਾਫ FIR ਦਰਜ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇੱਥੇ ਜਾਣੋ ਉਸ ਕੇਸ ਬਾਰੇ ਜਿਸ ਵਿੱਚ ਬੈਂਗਲੁਰੂ ਦੀ ਲੋਕ ਪ੍ਰਤੀਨਿਧੀ ਅਦਾਲਤ ਨੇ ਦੇਸ਼ ਦੇ ਕੇਂਦਰੀ ਵਿੱਤ ਮੰਤਰੀ ਖ਼ਿਲਾਫ਼ ਇਹ ਸਖ਼ਤ ਹੁਕਮ ਦਿੱਤਾ ਹੈ। ਜਨਧਿਕਾਰ ਸੰਘਰਸ਼ ਪ੍ਰੀਸ਼ਦ (ਜੇ.ਐੱਸ.ਪੀ.) ਵਲੋਂ ਵਿੱਤ ਮੰਤਰੀ ਖਿਲਾਫ ਅਦਾਲਤ ‘ਚ ਲਗਾਏ ਗਏ ਦੋਸ਼ਾਂ ‘ਚ ਕਿਹਾ ਗਿਆ ਹੈ…