
ਸ਼ਰਾਬ ਪੀਣ ਵਾਲੇ ਹੋ ਜਾਓ ਸਾਵਧਾਨ! ਹੋ ਸਕਦਾ 6 ਤਰ੍ਹਾਂ ਦੇ ਕੈਂਸਰ ਦਾ ਖਤਰਾ
ਕੀ ਤੁਸੀਂ ਵੀ ਹਰ ਰੋਜ਼ ਸ਼ਰਾਬ ਪੀਂਦੇ ਹੋ? ਜੇਕਰ ਹਾਂ, ਤਾਂ ਸਾਵਧਾਨ ਹੋ ਜਾਓ, ਕਿਉਂਕਿ ਇਸ ਦੀ ਥੋੜੀ ਜਿਹੀ ਮਾਤਰਾ ਵੀ ਤੁਹਾਨੂੰ ਇੱਕ ਜਾਂ ਦੋ ਨਹੀਂ ਸਗੋਂ ਛੇ ਤਰ੍ਹਾਂ ਦੇ ਕੈਂਸਰ ਦਾ ਸ਼ਿਕਾਰ ਬਣਾ ਸਕਦੀ ਹੈ। ਅਮਰੀਕਨ ਐਸੋਸੀਏਸ਼ਨ ਫਾਰ ਕੈਂਸਰ ਰਿਸਰਚ (AACR) ਦੀ 2024 ਦੀ ਕੈਂਸਰ ਪ੍ਰੋਗਰੈਸ ਰਿਪੋਰਟ ਦੇ ਅਨੁਸਾਰ, ਘੱਟ ਜਾਂ ਜ਼ਿਆਦਾ ਸ਼ਰਾਬ ਪੀਣ…