ਸਾਬਕਾ IAS ਅਧਿਕਾਰੀ ਦੇ ਘਰ ED ਦਾ ਛਾਪਾ, ਕਰੋੜਾਂ ਦੀ ਨਕਦੀ ਤੇ ਗਹਿਣੇ ਬਰਾਮਦ

ED ਨੇ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਜੁੜੇ ਇੱਕ ਪ੍ਰੋਜੈਕਟ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਸਥਿਤ ਸੇਵਾਮੁਕਤ ਅਧਿਕਾਰੀ ਤੇ ਨੋਇਡਾ ਅਥਾਰਟੀ ਦੇ ਸਾਬਕਾ ਸੀਈਓ ਮਹਿੰਦਰ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਉਸ ਦੇ ਘਰ ਤੋਂ 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7 ਕਰੋੜ ਰੁਪਏ…

Read More

ਕੈਬਨਿਟ ਨੇ ਲਿਆ ਵੱਡਾ ਫੈਸਲਾ, ਵਨ ਨੇਸ਼ਨ ਵਨ ਇਲੈਕਸ਼ਨ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ਤੋਂ ਬਾਅਦ ਕੈਬਨਿਟ ਨੇ ਵੱਡਾ ਫੈਸਲਾ ਲਿਆ ਹੈ। ਵਨ ਨੇਸ਼ਨ ਵਨ ਇਲੈਕਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਵਨ ਨੇਸ਼ਨ ਵਨ ਇਲੈਕਸ਼ਨ ਕਮੇਟੀ ਨੇ ਇਹ ਪ੍ਰਸਤਾਵ ਕੈਬਨਿਟ ਨੂੰ ਭੇਜਿਆ ਸੀ। ਕਿਹਾ ਜਾ ਰਿਹਾ ਹੈ ਕਿ ਸਰਕਾਰ ਇਸ ਨੂੰ ਆਉਣ ਵਾਲੇ ਸਰਦ…

Read More

ਅੰਮ੍ਰਿਤਸਰ ਜਾ ਰਹੀ ਟ੍ਰੇਨ ਜਲੰਧਰ ਤੋਂ ਭਟਕੀ, ਚੱਲ ਪਈ ਕਿਸੇ ਹੋਰ ਰੂਟ ਤੇ, ਪੜ੍ਹੋ ਪੂਰਾ ਮਾਮਲਾ

 ਭਾਰਤੀ ਰੇਲਵੇ ਆਪਣੇ ਵਿਸ਼ਾਲ ਨੈੱਟਵਰਕ ਲਈ ਜਾਣਿਆ ਜਾਂਦਾ ਹੈ। ਪਰ ਕਈ ਵਾਰ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਭਾਰਤੀ ਰੇਲਵੇ ਲਈ ਕਾਫੀ ਪਰੇਸ਼ਾਨੀ ਦਾ ਕਾਰਨ ਬਣ ਜਾਂਦੀਆਂ ਹਨ। ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਹੈ ਜਿਸ ਨੇ ਇੱਕ ਵਾਰ ਫਿਰ ਭਾਰਤੀ ਰੇਲਵੇ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਦਰਅਸਲ ਕੋਲਕਾਤਾ ਤੋਂ ਅੰਮ੍ਰਿਤਸਰ ਜਾ ਰਹੀ…

Read More

600 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੀ 2 ਸਾਲਾਂ ਬੱਚੀ ਨੂੰ ਕੱਢਿਆ ਗਿਆ ਬਾਹਰ

ਰਾਜਸਥਾਨ ਦੇ ਦੌਸਾ ਦੇ ਬਾਂਦੀਕੁਈ ਵਿੱਚ ਇੱਕ ਬੋਰਵੈੱਲ ਦੇ ਕੋਲ ਇੱਕ ਟੋਏ ਵਿੱਚ ਕਰੀਬ 17 ਘੰਟਿਆਂ ਤੱਕ ਫਸੀ 2 ਸਾਲ ਦੀ ਮਾਸੂਮ ਬੱਚੀ ਨੂੰ ਸੁਰੰਗ ਪੁੱਟ ਕੇ ਬਚਾਇਆ ਹੈ। ਬੁੱਧਵਾਰ ਸ਼ਾਮ 5 ਵਜੇ ਟੋਏ ‘ਚ ਡਿੱਗੀ ਬੱਚੀ ਨੂੰ ਵੀਰਵਾਰ ਸਵੇਰੇ ਕਰੀਬ 10.10 ਵਜੇ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਐੱਨਡੀਆਰਐੱਫ ਅਤੇ ਐੱਸਡੀਆਰਐੱਫ ਨੇ ਬੱਚੀ ਨੂੰ ਬਚਾਉਣ…

Read More

ਵਿਵਾਦਾਂ ਵਿੱਚ ਘਿਰਿਆ Diljit Dosanjh, ਭੇਜਿਆ ਕਾਨੂੰਨੀ ਨੋਟਿਸ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਬਾਲੀਵੁੱਡ ਅਭਿਨੇਤਾ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ ਭਾਰਤ ਦੌਰੇ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿਲਜੀਤ ਦੋਸਾਂਝ ਭਾਰਤ ਵਿਚ 10 ਥਾਵਾਂ ‘ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਤੀ ਦਾ ਨਾਂ ਦਿੱਤਾ ਗਿਆ ਹੈ। ਸਾਰੇ ਕੰਸਰਟ ਦਾ ਸਭ ਤੋਂ ਵੱਡਾ ਸ਼ੋਅ ਦਿੱਲੀ ਦੇ ਜਵਾਹਰ ਲਾਲ…

Read More

ਅੰਬਾਨੀ ਨੇ ਗਾਹਕਾਂ ਨੂੰ ਦਿੱਤਾ ਤੋਹਫ਼ਾ, ਇੱਕ ਸਾਲ ਤੱਕ Free ਦੇਣਗੇ 5G Internet

ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਇੱਕ ਆਕਰਸ਼ਕ ਆਫਰ ਪੇਸ਼ ਕੀਤਾ ਹੈ, ਜਿਸ ਨਾਲ ਗਾਹਕਾਂ ਨੂੰ 1 ਸਾਲ ਦਾ ਮੁਫ਼ਤ Jio AirFiber ਕਨੈਕਸ਼ਨ ਲੈਣ ਦਾ ਮੌਕਾ ਮਿਲਦਾ ਹੈ। ਇਹ ਆਫਰ 18 ਸਤੰਬਰ ਤੋਂ 3 ਨਵੰਬਰ, 2024 ਤੱਕ ਉਪਲਬਧ ਹੈ, ਅਤੇ ਨਵੇਂ ਅਤੇ ਮੌਜੂਦਾ JioFiber ਅਤੇ Jio AirFiber ਉਪਭੋਗਤਾ ਇਸ ਦਾ ਲਾਭ ਲੈ ਸਕਦੇ ਹਨ। ਕਿਸੇ ਵੀ…

Read More

ਡੇਰਾ ਜਗਮਾਲਵਾਲੀ ਨੂੰ ਮਿਲੇ ਨਵੇਂ ਮੁਖੀ, ਹੋਈ ਦਸਤਾਰਬੰਦੀ

ਡੇਰਾ ਜਗਮਾਲਵਾਲੀ ਨੂੰ ਨਵੇਂ ਡੇਰਾ ਮੁਖੀ ਮਿਲ ਗਏ ਹਨ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਬਾਬਾ ਵਰਿੰਦਰ ਢਿੱਲੋਂ ਦੀ ਦਸਤਾਰਬੰਦੀ ਕੀਤੀ। ਇਸ ਦਸਤਾਰ ਸਜਾਉਣ ਦੀ ਰਸਮ ਮੌਕੇ ਬਾਬਾ ਜਸਦੀਪ ਸਿੰਘ ਗਿੱਲ ਵੀ ਹਾਜ਼ਰ ਸਨ ਜੋ ਇਸ ਸਮੇਂ ਡੇਰਾ ਬਿਆਸ ਦੇ ਨੌਵੇਂ ਡੇਰਾ ਮੁਖੀ ਹਨ

Read More

 ਪੰਜਾਬ ‘ਚ ਝੋਨਾ ਲਾਉਣ ‘ਤੇ ਲੱਗੇਗਾ ਬੈਨ! ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਜ਼ਮੀਨ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਵੇਖਦਿਆਂ ਕੁਝ ਇਲਾਕਿਆਂ ਵਿੱਚ ਝੋਨੇ ਦੀ ਲੁਆਈ ਉਪਰ ਪਾਬੰਦੀ ਲੱਗ ਸਕਦੀ ਹੈ। ਸੂਬੇ ਵਿੱਚ 15 ਡਾਰਕ ਜ਼ੋਨ ਹਨ ਜਿੱਥੇ ਪਾਣੀ ਦਾ ਪੱਧਰ ਬੇਹੱਦ ਹੇਠਾਂ ਚਲਾ ਗਿਆ ਹੈ। ਇਨ੍ਹਾਂ ਇਲਾਕਿਆਂ ਅੰਦਰ ਝੋਨੇ ਦੀ ਲੁਆਈ ਉਪਰ ਬੈਨ ਲੱਗ ਸਕਦਾ ਹੈ। ਉਂਝ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਫੈਸਲਾ ਲੈਣਾ…

Read More

ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ

ਜਲੰਧਰ ਲੋਕ ਸਭਾ ਸੀਟ ਤੋਂ ਸਾਂਸਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕੱਲ੍ਹ ਯਾਨੀ ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਦਸ ਦੇਈਏ…

Read More

CM ਭਗਵੰਤ ਮਾਨ ਦੀ ਵਿਗੜੀ ਸਿਹਤ, ਹਸਪਤਾਲ ਵਿੱਚ ਦਾਖਲ

CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਦੋਂ ਉਹ ਚੰਡੀਗੜ੍ਹ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰੇ ਸਨ ਤਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ…

Read More