ਖਾਲਿਸਤਾਨੀ ਹੈਪੀ ਪਸ਼ੀਆ ਨੇ ਲਈ ਚੰਡੀਗੜ੍ਹ ਬੰਬ ਧਮਾਕੇ ਦੀ ਜ਼ਿੰਮੇਵਾਰੀ
ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ ‘ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ। ਘਟਨਾ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ। ਪੰਜਾਬ ਪੁਲਿਸ ਇਸ ਨੂੰ ਅੱਤਵਾਦੀਆਂ ਨਾਲ ਜੋੜ ਕੇ ਦੇਖ ਰਹੀ ਹੈ। ਏਜੰਸੀਆਂ ਨੂੰ ਅਮਰੀਕਾ ਅਤੇ ਪਾਕਿਸਤਾਨ ‘ਚ ਬੈਠੇ ਖਾਲਿਸਤਾਨੀ ਅੱਤਵਾਦੀਆਂ ‘ਤੇ ਸ਼ੱਕ ਹੈ। ਇਸ ਸਭ ਦੇ ਵਿਚਾਲੇ ਖਾਲਿਸਤਾਨੀ ਹੈਪੀ ਪਸ਼ੀਆ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ…